Punjab Punjabi

300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ CM ਮਾਨ ਦਾ ਟਵੀਟ, ਕਿਹਾ-

ਸਾਡੀ ਸਰਕਾਰ ਨੇ ਪਾਈ ਨਵੀਂ ਪਿਰਤ- ਭਗਵੰਤ ਮਾਨ

 

ਜੇਐਲ ਨਿਊਜ਼ / JL NEWS 

ਪੰਜਾਬ/ 01-07-2022

 

ਪੰਜਾਬ ਵਿਚ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਸਕੀਮ ਲਾਗੂ ਹੋ ਰਹੀ ਹੈ। ਇਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਹਨਾਂ ਕਿਹਾ ਅੱਜ ਤੋਂ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਮੁੱਖ ਮੰਤਰੀ ਨੇ ਟਵੀਟ ਵਿਚ ਲਿਖਿਆ, “ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ…ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ…ਅੱਜ ਪੰਜਾਬੀਆਂ ਨਾਲ ਕੀਤੀ ਇਕ ਹੋਰ ਗਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ…”।

Related posts

मूसेवाला के SYL गीत के बाद किसान आंदोलन के चलते बने दो अकाउंट भी हुए बैन,पड़े।

JL News

01 ਨਵੰਬਰ ਦੀ ਬਹਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਪੰਜਾਬ ਭਰ ਦੇ ਪੱਤਰਕਾਰਾਂ ਨੂੰ ਆਪਣੀਆਂ ਲਟਕਦੀਆਂ ਮੰਗਾਂ ਸਰਕਾਰ ਸਾਹਮਣੇ ਸਾਂਝੀਆਂ ਕਰਨ ਲਈ ਦੇਣ ਸੱਦਾ – ਰਣਦੀਪ ਕੁਮਾਰ ਸਿੱਧੂ 

JL News

ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੀਐਮ ਮਾਨ ਤੇ ਕੇਜਰੀਵਾਲ ਨੂੰ ਸਿੱਖ ਫਾਰ ਜਸਟਿਸ ਦੀ ਚੇਤਾਵਨੀ, ਪੰਨੂ ਨੇ ਜਾਰੀ ਕੀਤਾ ਆਡੀਓ ਸੰਦੇਸ਼।

JL News
Download Application